ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਬਣਾ ਰਹੀ ਵਿਕਸਤ ਭਾਰਤ- ਅਮਿਤ ਸ਼ਾਹ

Date:

ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਬਣਾ ਰਹੀ ਵਿਕਸਤ ਭਾਰਤ- ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਭਾਜਪਾ ਦੇ ਸਥਾਪਨਾ ਦਿਵਸ ’ਤੇ ਸਾਰੇ ਵਰਕਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਅਣਗਿਣਤ ਵਰਕਰਾਂ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ ਭਾਜਪਾ ਨੂੰ ਵਿਸ਼ਵ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਬਣਾਉਣ ਦੀ ਯਾਤਰਾ ਵਿਚ ਆਪਣਾ ਜੀਵਨ ਸਮਰਪਿਤ ਕੀਤਾ ਹੈ ਅਤੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਬੀ.ਜੇ.ਪੀ. ਇਕ ਵਿਕਸਤ ਭਾਰਤ ਦੇ ਨਿਰਮਾਣ ਵਿਚ ਮਦਦ ਕਰ ਰਹੀ ਹੈ।

Share post:

Subscribe

spot_imgspot_img

Popular

More like this
Related