News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਕੇਂਦਰੀ ਗ੍ਰਹਿ ਮੰਤਰਾਲੇ ਨੇ CoWIN ਸਰਟੀਫਿਕੇਟ ਤੋਂ ਹਟਾਈ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ, ਜਾਣੋ ਕਿਉਂ

ਕੇਂਦਰੀ ਗ੍ਰਹਿ ਮੰਤਰਾਲੇ ਨੇ CoWIN ਸਰਟੀਫਿਕੇਟ ਤੋਂ ਹਟਾਈ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ, ਜਾਣੋ ਕਿਉਂ

(TTT)ਕੇਂਦਰੀ ਗ੍ਰਹਿ ਮੰਤਰਾਲੇ ਨੇ CoWIN ਸਰਟੀਫਿਕੇਟਾਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਨੂੰ ਹਟਾ ਦਿੱਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਇਹ ਕਾਰਵਾਈ ਆਮ ਚੋਣਾਂ ਤੋਂ ਪਹਿਲਾਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਪਿੱਛੋਂ ਸਾਰੀਆਂ ਸਰਕਾਰੀ ਵੈੱਬਸਾਈਟਾਂ ਤੋਂ ਪ੍ਰਧਾਨ ਮੰਤਰੀ ਮੋਦੀ ਦੀਆਂ ਤਸਵੀਰਾਂ ਵੀ ਹਟਾ ਦਿੱਤੀਆਂ ਗਈਆਂ ਸਨ।
ਸਰਟੀਫਿਕੇਟ ‘ਚ ਪਹਿਲਾਂ ਪ੍ਰਧਾਨ ਮੰਤਰੀ ਦੀ ਇੱਕ ਤਸਵੀਰ ਦੇ ਨਾਲ ਸੰਦੇਸ਼ ਲਿਖਿਆ ਹੋਇਆ ਸੀ ਕਿ ”ਦਵਾਈ ਵੀ ਅਤੇ ਕੜਾਈ ਵੀ…ਮਿਲ ਕੇ ਭਾਰਤ ਕੋਵਿਡ-19 ਮਹਾਂਮਾਰੀ ਨੂੰ ਹਰਾ ਦੇਵੇਗਾ।’