ਵਿਜੇ ਸਾਂਪਲਾ ਸਾਬਕਾ ਐਸ. ਸੀ. ਐਸ. ਟੀ. ਕੌਮੀ ਚੇਅਰਮੈਨ ਪਿੰਡ ਵਲਟੋਹਾ ਪਹੁੰਚੇ

Date:

ਵਿਜੇ ਸਾਂਪਲਾ ਸਾਬਕਾ ਐਸ. ਸੀ. ਐਸ. ਟੀ. ਕੌਮੀ ਚੇਅਰਮੈਨ ਪਿੰਡ ਵਲਟੋਹਾ ਪਹੁੰਚੇ

(TTT)ਐਸ. ਸੀ. ਐਸ. ਟੀ. ਕਮਿਸ਼ਨ ਦੇ ਸਾਬਕਾ ਕੌਮੀ ਚੇਅਰਮੈਨ ਵਿਜੇ ਸਾਂਪਲਾ ਅੱਜ ਪਿੰਡ ਵਲਟੋਹਾ ਵਿਖੇ ਬਹੁਚਰਿਤ ਪ੍ਰੇਮ ਵਿਆਹ ਕਰਾਉਣ ਵਾਲੀ ਲੜਕੇ ਦੀ ਮਾਂ ਨੂੰ ਨਿਰਵਸਤਰ ਕਰਕੇ ਉਸਦੀ ਵੀਡੀਓ ਸੋਸ਼ਲ ਮੀਡੀਏ ਉਤੇ ਵਾਇਰਲ ਹੋਣ ਮਗਰੋਂ ਅੱਜ ਉਨ੍ਹਾਂ ਦੀ ਹੌਸਲਾ ਅਫਜ਼ਾਈ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ, ਕੰਚਨਦੀਪ ਸਿੰਘ ਸਿੱਧੂ ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਜਨਰਲ ਸਕੱਤਰ ਤੋਂ ਇਲਾਵਾ ਭਾਜਪਾ ਆਗੂ ਅਨੂਪ ਸਿੰਘ ਭੁੱਲਰ, ਪਿੰਡ ਦੇ ਸਰਪੰਚ ਨਿਰਮਲ ਸਿੰਘ ਦਿਉਲ, ਗੁਰਮੁੱਖ ਸਿੰਘ ਘੁੱਲਾ ਬਲੇਰ ਆਦਿ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...