News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਭਲਕੇ ਹੋਵੇਗੀ ਵੋਟਿੰਗ, ਜਲੰਧਰ ‘ਚ ਦਾਅ ’ਤੇ ਲੱਗੀ ਇਨ੍ਹਾਂ ਕੱਦਾਵਰਾਂ ਦੀ ਕਿਸਮਤ, EVM ਮਸ਼ੀਨਾਂ ਸਣੇ ਸਟਾਫ਼ ਰਵਾਨਾ

ਭਲਕੇ ਹੋਵੇਗੀ ਵੋਟਿੰਗ, ਜਲੰਧਰ ‘ਚ ਦਾਅ ’ਤੇ ਲੱਗੀ ਇਨ੍ਹਾਂ ਕੱਦਾਵਰਾਂ ਦੀ ਕਿਸਮਤ, EVM ਮਸ਼ੀਨਾਂ ਸਣੇ ਸਟਾਫ਼ ਰਵਾਨਾ

(GBCUPDATE) ਜਲੰਧਰ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ’ਚ ਪੰਜਾਬ ਦੀਆਂ 13 ਸੀਟਾਂ ’ਤੇ ਚੋਣ ਪ੍ਰਚਾਰ ਦਾ ਵੀਰਵਾਰ ਤੋਂ ਰੌਲਾ ਰੁਕ ਚੁੱਕਾ ਹੈ। 30 ਮਈ ਨੂੰ ਸ਼ਾਮ 6 ਵੱਜਦੇ ਹੀ ਪ੍ਰਚਾਰ ’ਚ ਲੱਗੇ ਸਾਰੇ ਸਾਧਨ ਬੰਦ ਹੋ ਗਏ ਸਨ। ਹੁਣ ਲੋਕ ਸਭਾ ਮੈਂਬਰ ਦੀ ਚੋਣ ਲਈ 1 ਜੂਨ ਨੂੰ ਵੋਟਾਂ ਪਾਈਆਂ ਜਾਣਗੀਆਂ।