News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਲੋਕ ਸਭਾ ਚੋਣਾਂ ਲਈ ਵੋਟਿੰਗ ਜਾਰੀ, ਭੁਲੱਥ ਹਲਕੇ ‘ਚ ਵੋਟਰਾਂ ਦੀਆਂ ਲੱਗੀਆਂ ਲਾਈਨਾਂ

ਲੋਕ ਸਭਾ ਚੋਣਾਂ ਲਈ ਵੋਟਿੰਗ ਜਾਰੀ, ਭੁਲੱਥ ਹਲਕੇ ‘ਚ ਵੋਟਰਾਂ ਦੀਆਂ ਲੱਗੀਆਂ ਲਾਈਨਾਂ

(GBCUPDATE) ਭੁਲੱਥ- ਪੰਜਾਬ ਵਿਚ ਸਵੇਰੇ 7 ਵਜੇ ਤੋਂ ਹੋ ਰਹੀ ਵੋਟਿੰਗ ਲਗਾਤਾਰ ਜਾਰੀ ਹੈ। ਇਸੇ ਦਰਮਿਆਨ ਭੁਲੱਥ ਹਲਕੇ ਵਿਚ ਲੋਕ ਸਭਾ ਚੋਣਾਂ ਲਈ ਪੋਲਿੰਗ ਸ਼ੁਰੂ ਹੋ ਚੁੱਕੀ ਹੈ। ਗਰਮੀ ਕਾਰਨ ਸਵੇਰ ਤੋਂ ਹੀ ਪੋਲਿੰਗ ਬੂਥਾਂ ‘ਤੇ ਵੋਟਰਾਂ ਦੀਆਂ ਲਾਈਨਾਂ ਲੱਗ ਗਈਆਂ ਹਨ। ਅੱਤ ਦੀ ਗਰਮੀ ਹੋਣ ਦੇ ਬਾਵਜੂਦ ਵੀ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਣ ਲਈ ਚੋਣ ਕਮਿਸ਼ਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।