ਨਵੇਂ ਮੇਅਰ ਤੇ ਕੌਂਸਲਰਾਂ ਲਈ ਕਰਨਾ ਪਵੇਗਾ ਇੰਤਜ਼ਾਰ! ਫ਼ਿਲਹਾਲ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ

Date:

ਨਵੇਂ ਮੇਅਰ ਤੇ ਕੌਂਸਲਰਾਂ ਲਈ ਕਰਨਾ ਪਵੇਗਾ ਇੰਤਜ਼ਾਰ! ਫ਼ਿਲਹਾਲ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ

ਜਲੰਧਰ (TTT)– ਪਿਛਲੇ ਮਹੀਨੇ ਹੋਈਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਜ਼ਿਆਦਾ ਵਧੀਆ ਨਹੀਂ ਰਿਹਾ ਅਤੇ ਪਾਰਟੀ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਵਰਗੇ ਸ਼ਹਿਰਾਂ ਦੀਆਂ ਸੀਟਾਂ ਵੀ ਹਾਰ ਗਈ। ਆਮ ਆਦਮੀ ਪਾਰਟੀ ਨੇ ਭਾਵੇਂ ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਜਿੱਤ ਲਈ ਹੈ ਪਰ ਫਿਰ ਵੀ ਇਸ ਚੋਣ ਨੂੰ ਲੈ ਕੇ ਪਾਰਟੀ ਲੀਡਰਸ਼ਿਪ ਅਤੇ ਖੁਦ ਮੁੱਖ ਮੰਤਰੀ ਨੂੰ ਜਿਸ ਹੱਦ ਤਕ ਮਿਹਨਤੀ ਕਰਨੀ ਪਈ, ਉਸ ਤੋਂ ਸਾਫ ਲੱਗ ਰਿਹਾ ਹੈ ਕਿ ਆਮ ਆਦਮੀ ਪਾਰਟੀ ਜਲਦ ਪੰਜਾਬ ਵਿਚ ਨਗਰ ਨਿਗਮ ਚੋਣਾਂ ਦਾ ਰਿਸਕ ਨਹੀਂ ਲੈ ਸਕਦੀ।

Share post:

Subscribe

spot_imgspot_img

Popular

More like this
Related

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...