ਦੋਸ਼ੀਆਂ ‘ਤੇ ਤੁਰੰਤ ਕਾਰਵਾਈ ਕਰੇ ਯੋਗੀ ਸਰਕਾਰ, ਨਹੀਂ ਤਾਂ ਸਿੱਖ ਸੰਗਤ ਸਖਤ ਫੈਸਲੇ ਲਈ ਹੋਵੇਗੀ ਮਜਬੂਰ: ਐਡਵੋਕੇਟ ਧਾਮੀ

Date:

ਦੋਸ਼ੀਆਂ ‘ਤੇ ਤੁਰੰਤ ਕਾਰਵਾਈ ਕਰੇ ਯੋਗੀ ਸਰਕਾਰ, ਨਹੀਂ ਤਾਂ ਸਿੱਖ ਸੰਗਤ ਸਖਤ ਫੈਸਲੇ ਲਈ ਹੋਵੇਗੀ ਮਜਬੂਰ: ਐਡਵੋਕੇਟ ਧਾਮੀ

(TTT) ਉੱਤਰ ਪ੍ਰਦੇਸ਼ ਦੇ ਪੀਲੀਭੀਤ (Pilibhit Case) ਜ਼ਿਲ੍ਹੇ ਵਿਖੇ ਗ੍ਰੰਥੀ ਸਿੰਘ ਦੀ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਜਬਰ-ਜ਼ਨਾਹ ਕਰਨ ਵਾਲਿਆਂ ਸਾਰੇ ਦੋਸ਼ੀਆਂ ਨੂੰ ਪੁਲਿਸ ਤੁਰੰਤ ਗ੍ਰਿਫ਼ਤਾਰ ਕਰੇ। ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਉੱਤਰ ਪ੍ਰਦੇਸ਼ ਦੀ ਸਰਕਾਰ ਨੂੰ ਦੋਸ਼ੀਆਂ ਦੀ ਗ੍ਰਿਫ਼ਤਾਰੀ ਸਬੰਧੀ ਦਿੱਤੇ ਗਏ ਇੱਕ ਹਫ਼ਤੇ ਦੇ ਅਲਟੀਮੇਟਮ ਦਾ ਪੂਰਾ ਸਹਿਯੋਗ ਕਰਦੀ ਹੈ ਅਤੇ ਲੋੜ ਪੈਣ ਉੱਤੇ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਸਖ਼ਤ ਫੈਸਲਾ ਲਿਆ ਜਾਵੇਗਾ।

Share post:

Subscribe

spot_imgspot_img

Popular

More like this
Related

जिला कानूनी सेवाएं अथॉरिटी की ओर से गांव पोहारी में लीगल एड क्लीनिक की स्थापना

होशियारपुर, 23 जनवरी: जिला एवं सत्र न्यायाधीश-कम-चेयरमैन जिला कानूनी...