News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਬਿਆਸ ਦਰਿਆ ਦੇ ਬੰਨ੍ਹ ‘ਤੇ ਪਲਟਿਆ ਟਰੈਕਟਰ, ਹੇਠਾਂ ਆਉਣ ਕਾਰਨ ਨੌਜਵਾਨ ਕਿਸਾਨ ਦੀ ਹੋਈ ਮੌਤ

ਬਿਆਸ ਦਰਿਆ ਦੇ ਬੰਨ੍ਹ ‘ਤੇ ਪਲਟਿਆ ਟਰੈਕਟਰ, ਹੇਠਾਂ ਆਉਣ ਕਾਰਨ ਨੌਜਵਾਨ ਕਿਸਾਨ ਦੀ ਹੋਈ ਮੌਤ

(TTT)

ਸੁਲਤਾਨਪੁਰ ਲੋਧੀ – ਭਾਖੜਾ ਡੈਮ ਤੋਂ ਬਿਆਸ ਦਰਿਆ ਵਿਚ ਪਾਣੀ ਛੱਡੇ ਜਾਣ ਦੀਆਂ ਖ਼ਬਰਾਂ ਤੋਂ ਘਬਰਾ ਕੇ ਦਰਿਆ ਕਿਨਾਰੇ ਵਸਦੇ ਪਿੰਡਾਂ ਦੇ ਲੋਕਾਂ ਵੱਲੋਂ ਆਪਣਾ ਸਾਮਾਨ ਸੰਭਾਲਣ ਲਈ ਜੱਦੋ-ਜੱਦ ਕੀਤੀ ਜਾ ਰਹੀ ਹੈ। ਇਨ੍ਹਾਂ ਅਫਵਾਹਾਂ ਕਾਰਨ ਘਬਰਾਏ ਮੰਡ ਖੇਤਰ ਦੇ ਪਿੰਡ ਮਹੀਵਾਲ ਦੇ ਨਿਵਾਸੀ ਨੌਜਵਾਨ ਕਿਸਾਨ ਗੁਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਮਹੀਵਾਲ ਦੀ ਟਰੈਕਟਰ ਪਲਟਣ ਕਾਰਨ ਹੇਠਾਂ ਆ ਕੇ ਮੌਤ ਹੋ ਗਈ।

<iframe width=”560″ height=”315″ src=”https://www.youtube.com/embed/F2IB5tlOjcs?si=lHRKnYFTCobjXwAM” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>